Shabad
ਤਿਨਰ ਦੁਖ ਨਹ ਭੁਖ ਤਿਨਰ ਨਿਧਨ ਨਹੁ ਕਹੀਅਹਿ ॥
ਤਿਨਰ ਸੋਕੁ ਨਹੁ ਹੂਐ ਤਿਨਰ ਸੇ ਅੰਤੁ ਨ ਲਹੀਅਹਿ ॥
ਤਿਨਰ ਸੇਵ ਨਹੁ ਕਰਹਿ ਤਿਨਰ ਸਯ ਸਹਸ ਸਮਪਹਿ ॥
ਤਿਨਰ ਦੁਲੀਚੈ ਬਹਹਿ ਤਿ ਨਰ ਉਥਪਿ ਬਿਥਪਹਿ ॥
ਸੁਖ ਲਹਹਿ ਤਿਨਰ ਸੰਸਾਰ ਮਹਿ ਅਭੈ ਪਟੁ ਰਿਪ ਮਧਿ ਤਿਹ ॥
ਸਕਯਥ ਤਿਨਰ ਜਾਲਪੁ ਭਣੈ ਗੁਰ ਅਮਰਦਾਸੁ ਸੁਪ੍ਰਸੰਨੁ ਜਿਹ ॥੨॥੧੧॥
No sur or taal has been added for this shabad yet. Contributions come in through the class form.