Shabad
ਅਮਿਉ ਰਸਨਾ ਬਦਨਿ ਬਰ ਦਾਤਿ ਅਲਖ ਅਪਾਰ ਗੁਰ ਸੂਰ ਸਬਦਿ ਹਉਮੈ ਨਿਵਾਰੵਉ ॥
ਪੰਚਾ ਹਰੁਨਿ ਦਲਿਅਉ ਸੁੰਨ ਸਹਜਿ ਨਿਜ ਘਰਿ ਸਹਾਰੵਉ ॥
ਹਰਿ ਨਾਮਿ ਲਾਗਿ ਜਗ ਉਧਰੵਉ ਸਤਿਗੁਰੁ ਰਿਦੈ ਬਸਾਇਅਉ ॥
ਗੁਰ ਅਰਜੁਨ ਕਲੵੁਚਰੈ ਤੈ ਜਨਕਹ ਕਲਸੁ ਦੀਪਾਇਅਉ ॥੯॥
No sur or taal has been added for this shabad yet. Contributions come in through the class form.